1 Kings 9:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿੱਛਲੇ ਸਮੇਂ ਵਿੱਚ ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਸ਼ਹਿਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ, ਵੱਢ ਸੁੱਟਿਆ ਅਤੇ ਫ਼ਿਰ ਆਪਣੀ ਧੀ ਨੂੰ ਜਿਹੜੀ ਕਿ ਸੁਲੇਮਾਨ ਦੀ ਰਾਣੀ ਸੀ ਉਸ ਨੂੰ ਇਹ ਦਾਜ ਵਿੱਚ ਦੇ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜਰ ਨੂੰ ਲੈ ਕੇ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨਿਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ ਏਹ ਦਾਜ ਵਿੱਚ ਦੇ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰ ਦਾ ਰਾਜਾ ਫ਼ਿਰਊਨ ਚੜ੍ਹ ਆਇਆ ਅਤੇ ਉਸ ਨੇ ਗਜ਼ਰ ਨਗਰ ਨੂੰ ਅੱਗ ਨਾਲ ਸਾੜ ਦਿੱਤਾ ਅਤੇ ਉਨ੍ਹਾਂ ਕਨਾਨੀਆਂ ਨੂੰ ਜੋ ਸ਼ਹਿਰ ਵਿੱਚ ਵੱਸਦੇ ਸਨ ਵੱਢ ਸੁੱਟਿਆ ਫੇਰ ਆਪਣੀ ਧੀ ਨੂੰ ਜਿਹੜੀ ਸੁਲੇਮਾਨ ਦੀ ਰਾਣੀ ਸੀ, ਇਹ ਦਾਜ ਵਿੱਚ ਦੇ ਦਿੱਤਾ।