1 Kings 9:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਨੇ ਬਆਲਾਬ ਅਤੇ ਤਦਮੋਰ ਜੋ ਉਸ ਦੇਸ਼ ਦੀ ਉਜਾੜ ਵਿੱਚ ਸਨ ਵੀ ਬਣਾਏ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਬਆਲਾਥ ਤੇ ਤਦਮੋਰ ਜੋ ਉਸ ਦੇਸ ਦੀ ਉਜਾੜ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਬਆਲਾਥ ਤੇ ਤਾਮਾਰ ਤਲਾਬ ਜੋ ਉਸ ਦੇਸ ਦੀ ਉਜਾੜ ਵਿੱਚ ਸਨ।