1 Kings 9:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਵਾਹ ਸੁਲੇਮਾਨ ਅੱਗੇ ਫਿਰ ਤੋਂ ਪ੍ਰਗਟਿਆ ਜਿਵੇਂ ਕਿ ਉਸ ਨੇ ਗਿਬਿਓਨ ਵਿੱਚ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਸੁਲੇਮਾਨ ਨੂੰ ਦੋਬਾਰਾ ਦਰਸ਼ਣ ਦਿੱਤਾ ਜਿਵੇਂ ਉਹ ਨੇ ਗਿਬਓਨ ਵਿੱਚ ਦਰਸ਼ਣ ਦਿੱਤਾ ਸੀ।