1 Kings 9:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਸਫ਼ਲ ਨਾ ਹੋ ਸੱਕੇ ਪਰ ਸੁਲੇਮਾਨ ਨੇ ਉਨ੍ਹਾਂ ਨੂੰ ਆਪਣਾ ਦਾਸ ਬਣਾ ਕੇ ਉਨ੍ਹਾਂ ਤੋਂ ਜ਼ੋਰ ਜ਼ਬਰ ਨਾਲ ਕੰਮ ਲਿਆ, ਜੋ ਕਿ ਅੱਜ ਦਿਨ ਤੱਕ ਵੀ ਗੁਲਾਮ ਬਣਕੇ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸੱਕੇ ਉਨ੍ਹਾਂ ਉੱਤੇ ਸੁਲੇਮਾਨ ਨੇ ਬੇਗਾਰ ਦਾ ਡੰਨ ਜੋ ਅੱਜ ਤੀਕ ਹੈ ਲਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਨ੍ਹਾਂ ਦੀ ਸੰਤਾਨ ਜਿਹੜੀ ਦੇਸ ਵਿੱਚ ਉਨ੍ਹਾਂ ਦੇ ਮਗਰੋਂ ਰਹਿ ਗਈ ਸੀ ਜਿਨ੍ਹਾਂ ਦਾ ਨਾਸ ਇਸਰਾਏਲੀ ਨਾ ਕਰ ਸਕੇ, ਉਨ੍ਹਾਂ ਨੂੰ ਸੁਲੇਮਾਨ ਨੇ ਦਾਸ ਬਣਾ ਕੇ ਬੇਗਾਰੀ ਮੁਕੱਰਰ ਕੀਤਾ, ਜੋ ਅੱਜ ਦੇ ਦਿਨ ਤੱਕ ਹੈ।