1 Kings 9:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਕਿਸੇ ਇਸਰਾਏਲੀ ਨੂੰ ਜ਼ਬਰ ਨਾਲ ਆਪਣਾ ਗੁਲਾਮ ਨਹੀਂ ਬਣਾਇਆ ਸਗੋਂ ਇਸਰਾਏਲ ਦੇ ਲੋਕ, ਸਿਪਾਹੀਆਂ, ਸਰਕਾਰੀ ਮੁਲਾਜ਼ਮਾਂ, ਕਪਤਾਨਾਂ, ਚਾਲਕਾਂ ਅਤੇ ਰੱਥ ਵਾਹਨਾਂ ਦੇ ਅਹੁਦੇ ਉੱਪਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਓਹ ਜੋਧੇ ਤੇ ਉਹ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਅਸਵਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸਰਾਏਲੀਆਂ ਵਿੱਚੋਂ ਸੁਲੇਮਾਨ ਨੇ ਬੇਗਾਰੀ ਨਾ ਬਣਾਏ। ਉਹ ਯੋਧੇ ਤੇ ਉਸ ਦੇ ਟਹਿਲੂਏ ਤੇ ਉਹ ਦੇ ਸਰਦਾਰ ਤੇ ਉਹ ਦੇ ਅਫ਼ਸਰ ਤੇ ਉਹ ਦੇ ਰਥਾਂ ਦੇ ਸਰਦਾਰ ਤੇ ਉਹ ਦੇ ਸਵਾਰ ਸਨ।