1 Kings 9:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਲ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਦੀਆਂ ਭੇਟਾਂ ਅਤੇ ਸੁੱਖ ਸਾਂਦ ਦੀਆਂ ਭੇਟਾਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ, ਚੜ੍ਹਾਉਂਦਾ ਹੁੰਦਾ ਸੀ ਅਤੇ ਉਸ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ, ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਮੰਦਰ ਨੂੰ ਮੁਕੰਮਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਵਰਹੇ ਵਿੱਚ ਤਿੰਨ ਵਾਰੀ ਸੁਲੇਮਾਨ ਹੋਮ ਤੇ ਸੁਖ ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਲ ਵਿੱਚ ਤਿੰਨ ਵਾਰ ਸੁਲੇਮਾਨ ਹੋਮ ਤੇ ਸੁੱਖ-ਸਾਂਦ ਦੀਆਂ ਬਲੀਆਂ ਉਸ ਜਗਵੇਦੀ ਉੱਤੇ ਜਿਹੜੀ ਉਸ ਨੇ ਯਹੋਵਾਹ ਲਈ ਬਣਾਈ ਚੜ੍ਹਾਉਂਦਾ ਹੁੰਦਾ ਸੀ ਅਤੇ ਉਹ ਦੇ ਨਾਲ ਉਸ ਜਗਵੇਦੀ ਉੱਤੇ ਜਿਹੜੀ ਯਹੋਵਾਹ ਦੇ ਅੱਗੇ ਸੀ ਧੂਪ ਧੁਖਾਉਂਦਾ ਹੁੰਦਾ ਸੀ। ਸੋ ਉਸ ਨੇ ਭਵਨ ਨੂੰ ਸੰਪੂਰਨ ਕੀਤਾ।