1 Kings 9:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਸੁਲੇਮਾਨ ਨੇ ਅਸਿਓਨ ਗਬਰ ਵਿੱਚ ਵੀ ਜਹਾਜ਼ ਬਣਵਾਏ। ਇਹ ਨਗਰ ਅਦੋਮ ਜਿਲ੍ਹੇ ਵਿੱਚ ਏਲੋਥ ਦੇ ਨੇੜੇ ਲਾਲ ਸਾਗਰ ਦੇ ਕੰਢੇ ਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਸਿਓਨ ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਡੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਪਾਤਸ਼ਾਹ ਨੇ ਜਹਾਜ਼ਾਂ ਦਾ ਬੇੜਾ ਅਸਯੋਨ-ਗਬਰ ਵਿੱਚ ਜੋ ਏਲੋਥ ਕੋਲ ਲਾਲ ਸਮੁੰਦਰ ਦੇ ਕੰਢੇ ਉੱਤੇ ਅਦੋਮ ਦੇਸ ਵਿੱਚ ਹੈ ਬਣਾਇਆ।