1 Kings 9:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦੇ ਜਹਾਜ਼ ਓਫ਼ੀਰ ਵੱਲ ਗਏ ਅਤੇ ਉੱਥੋਂ 14,280 ਕਿਲੋ ਸੋਨਾ ਸੁਲੇਮਾਨ ਲਈ ਲਿਆਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਓਫੀਰ ਵਿੱਚ ਆਏ ਅਤੇ ਓਥੋਂ ਚਾਰ ਸੌ ਵੀਹ ਤੋੜੇ ਸੋਨੇ ਦੇ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਲਿਆਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਓਫੀਰ ਵਿੱਚ ਆਏ ਅਤੇ ਉੱਥੋਂ ਚੌਦਾਂ ਹਜ਼ਾਰ ਕਿੱਲੋ ਸੋਨਾ ਲੈ ਕੇ ਸੁਲੇਮਾਨ ਪਾਤਸ਼ਾਹ ਕੋਲ ਆਏ।