1 Kings 9:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਮੇਰੀ ਸੇਵਾ ਓਸੇ ਤਰ੍ਹਾਂ ਕਰਨੀ ਚਾਹੀਦੀ ਹੈ ਜਿਵੇਂ ਤੇਰੇ ਪਿਤਾ ਦਾਊਦ ਨੇ ਮੇਰੀ ਸੇਵਾ ਕੀਤੀ। ਉਹ ਇੱਕ ਨਿਆਂਈ ਅਤੇ ਵਫ਼ਾਦਾਰ ਆਦਮੀ ਸੀ। ਤੈਨੂੰ, ਮੇਰੇ ਕਨੂੰਨਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਉਹੀ ਕਰਨਾ ਚਾਹੀਦਾ ਜਿਸਦਾ ਮੈਂ ਤੈਨੂੰ ਹੁਕਮ ਦੇਵਾਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੇ ਹੁਕਮਾਂ ਤੇ ਨਿਆਵਾਂ ਦੀ ਪਾਲਨਾ ਕਰੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਮੇਰੇ ਸਨਮੁਖ ਮਨ ਦੀ ਸਚਿਆਈ ਤੇ ਧਰਮ ਨਾਲ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਉਹ ਸਭ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਪੂਰਾ ਕਰੇਂਗਾ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂਗਾ।