1 Kings 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੂੰ ਮੇਰੇ ਆਖੇ ਅਨੁਸਾਰ ਕਰੇਂ, ਮੈਂ ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇਸਰਾਏਲ ਉੱਪਰ ਕਿਸੇ ਨੂੰ ਰਾਜੇ ਵਜੋਂ ਰੱਖਾਂਗਾ। ਮੈਂ ਤੇਰੇ ਪਿਤਾ ਨਾਲ ਇਕਰਾਰ ਕੀਤਾ ਸੀ। ਉਸ ਦੇ ਉਤਰਾਧਿਕਾਰੀ ਵਿੱਚੋਂ ਕੋਈ ਇਸਰਾਏਲ ਉੱਪਰ ਹਮੇਸ਼ਾ ਰਾਜ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੀਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਏਹ ਆਖ ਕੇ ਬਚਨ ਕੀਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜੋਂ ਨਾ ਰਹੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਪਾਤਸ਼ਾਹੀ ਦੀ ਰਾਜ ਗੱਦੀ ਇਸਰਾਏਲ ਉੱਤੇ ਸਦਾ ਤੱਕ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨਾਲ ਇਹ ਆਖ ਕੇ ਬਚਨ ਦਿੱਤਾ ਸੀ ਕਿ ਤੇਰੇ ਲਈ ਇਸਰਾਏਲ ਦੀ ਰਾਜ ਗੱਦੀ ਵਿਖੇ ਮਨੁੱਖ ਦੀ ਥੁੜ ਨਾ ਰਹੇਗੀ।