1 Kings 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਜੇਕਰ ਤੂੰ ਜਾਂ ਤੇਰੇ ਬੱਚਿਆਂ ਨੇ ਮੇਰਾ ਅਨੁਸਰਣ ਕਰਨਾ ਬੰਦ ਕਰ ਦਿੱਤਾ ਅਤੇ ਮੇਰੇ ਕਨੂੰਨਾਂ ਅਤੇ ਹੁਕਮਾਂ ਦੀ ਉਲੰਘਣਾ ਕੀਤੀ ਅਤੇ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕਰ ਦਿੱਤੀ। ਤਾਂ ਮੈਂ ਇਸਰਾਏਲ ਤੋਂ ਉਸ ਨੂੰ ਦਿੱਤੀ ਹੋਈ ਜ਼ਮੀਨ ਖੋਹ ਲਵਾਂਗਾ। ਫ਼ੇਰ ਇਸਰਾਏਲ ਇੱਕ ਉਦਾਹਰਣ ਹੋਵੇਗਾ ਅਤੇ ਕੌਮਾਂ ਦਰਮਿਆਨ ਮਖੌਲ ਦਾ ਕਾਰਣ ਬਣ ਜਾਵੇਗਾ। ਮੈਂ ਮੰਦਰ ਨੂੰ ਪਵਿੱਤਰ ਕੀਤਾ ਹੈ। ਇਹ ਉਹ ਥਾਂ ਹੈ ਜਿੱਥੇ ਲੋਕ ਮੇਰਾ ਸਤਿਕਾਰ ਕਰਦੇ ਹਨ। ਪਰ ਜੇਕਰ ਤੁਸੀਂ ਲੋਕ ਮੈਨੂੰ ਨਹੀਂ ਮੰਨੋਗੇ, ਤਾਂ ਮੈਂ ਇਸ ਨੂੰ ਢਾਹ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਹੋਰਨਾਂ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ।