1 Kings 9:7 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਇਸਰਾਏਲ ਨੂੰ ਉਸ ਭੂਮੀਂ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਏਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸਰਾਏਲ ਸਾਰੇ ਲੋਕਾਂ ਵਿੱਚ ਕਹਾਉਤ ਤੇ ਠਿੱਠ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਇਸਰਾਏਲ ਨੂੰ ਉਸ ਭੂਮੀ ਦੇ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਛੇਕ ਦਿਆਂਗਾ ਅਤੇ ਇਸ ਭਵਨ ਨੂੰ ਜੋ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਮੈਂ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਸੋ ਇਸਰਾਏਲ ਸਾਰੇ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣ ਜਾਵੇਗਾ।