1 Kings 9:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?
Punjabi Bible 2016 - ਪਵਿੱਤਰ ਬਾਈਬਲ O.V.
ਏਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ ਹੋਵੇਗਾ ਅਤੇ ਧਿੱਤਕਾਰ ਦੇਵੇਗਾ ਅਤੇ ਓਹ ਆਖਣਗੇ ਭਈ ਯਹੋਵਾਹ ਨੇ ਏਸ ਧਰਤੀ ਨਾਲ ਤੇ ਏਸ ਭਵਨ ਨਾਲ ਅਜੇਹਾ ਕਿਉਂ ਕੀਤਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਧਿੱਤਕਾਰ ਦੇ ਕੇ ਆਖੇਗਾ ਕਿ ਯਹੋਵਾਹ ਨੇ ਇਸ ਦੇਸ ਅਤੇ ਇਸ ਭਵਨ ਨਾਲ ਅਜਿਹਾ ਕਿਉਂ ਕੀਤਾ?