1 Peter 1:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੀਆਂ ਨੇ ਇਸ ਮੁਕਤੀ ਬਾਰੇ ਬੜੇ ਧਿਆਨ ਨਾਲ ਤਲਾਸ਼ ਅਤੇ ਪੁੱਛ ਗਿੱਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਮੁਕਤੀ ਦੇ ਸੰਬੰਧ ਵਿੱਚ, ਨਬੀ ਉਸ ਕਿਰਪਾ ਦੀ ਭਵਿੱਖਬਾਣੀ ਕਰਦੇ ਸਨ ਜੋ ਤੁਹਾਡੇ ਤੇ ਆਉਣ ਵਾਲੀ ਸੀ, ਜਿਸ ਦੇ ਵਿਖੇ ਉਹ ਤੱਕਦੇ ਅਤੇ ਬਹੁਤ ਧਿਆਨ ਨਾਲ ਭਾਲ ਕਰਦੇ ਸਨ,
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ ਜਿਨ੍ਹਾਂ ਉਸ ਕਿਰਪਾ ਦੇ ਵਿਖੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਅਗੰਮ ਵਾਕ ਕੀਤਾ
Punjabi ERV
ਨਬੀਆਂ ਨੇ ਇਸ ਮੁਕਤੀ ਬਾਰੇ ਬਡ਼ੇ ਧਿਆਨ ਨਾਲ ਤਲਾਸ਼ ਅਤੇ ਪੁਛ ਗਿਛ ਕੀਤੀ ਹੈ। ਉਹ ਉਸ ਕਿਰਪਾ ਬਾਰੇ ਬੋਲੇ ਜੋ ਤੁਸੀਂ ਪਰਮੇਸ਼ੁਰ ਤੋਂ ਪ੍ਰਾਪਤ ਕਰਨ ਵਾਲੇ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے نجات دی بابت اوہناں نبیاں بڑی بھال تے چھان بِین کِیتی جِنہاں اوس فضل دی نبُوّت کِیتی جیہڑا تُہاڈے اُتّے ہون والا سی۔
Punjabi Standard Bible (Punjabi Standard Bible) 2023
ਇਸੇ ਮੁਕਤੀ ਦੇ ਵਿਖੇ ਉਨ੍ਹਾਂ ਨਬੀਆਂ ਨੇ ਬਹੁਤ ਖੋਜ ਅਤੇ ਛਾਣ-ਬੀਣ ਕੀਤੀ ਜਿਨ੍ਹਾਂ ਨੇ ਉਸ ਕਿਰਪਾ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ, ਭਵਿੱਖਬਾਣੀ ਕੀਤੀ।