1 Peter 1:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰੱਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹੜੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਬੁੱਧ ਨਾਲ ਜੋ ਸੁਚੇਤ ਅਤੇ ਪੂਰੀ ਤਰ੍ਹਾਂ ਸੂਝਵਾਨ ਹਨ, ਕਿਰਪਾ ਤੇ ਉਮੀਦ ਰੱਖੋ ਜੋ ਤੁਹਾਡੇ ਉੱਤੇ ਆਵੇਗੀ ਜਦੋਂ ਯਿਸ਼ੂ ਮਸੀਹ ਆਪਣੀ ਆਮਦ ਤੇ ਪ੍ਰਗਟ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਤੁਸੀਂ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੁਚੇਤ ਰਹੋ ਅਤੇ ਓਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਕਾਸ਼ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ
Punjabi ERV
ਇਸ ਲਈ ਆਪਣੇ ਮਨਾਂ ਨੂੰ ਸੇਵਾ ਲਈ ਅਤੇ ਆਤਮਾ ਨੂੰ ਆਤਮ ਸੰਯਮ ਲਈ ਤਿਆਰ ਰਖੋ। ਤੁਹਾਡੀ ਸਾਰੀ ਆਸ਼ਾ ਉਸ ਕਿਰਪਾ ਦੀ ਦਾਤ ਉੱਤੇ ਹੋਣੀ ਚਾਹੀਦੀ ਹੈ ਜਿਹਡ਼ੀ ਤੁਹਾਨੂੰ ਉਦੋਂ ਮਿਲੇਗੀ ਜਦੋਂ ਯਿਸੂ ਮਸੀਹ ਪ੍ਰਗਟ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس واسطے اپنی عقل دا لکّ بَنّھ کے تے ہُشیار ہو کے اوس فضل دی پُوری آس رکھو جیہڑا یِسُوع مسِیح دے وکھالی دین دے ویلے تُہاڈے اُتّے ہون والا اے۔
Punjabi Standard Bible (Punjabi Standard Bible) 2023
ਇਸ ਲਈ ਆਪਣੀ ਬੁੱਧ ਦਾ ਲੱਕ ਬੰਨ੍ਹ ਕੇ ਸੰਜਮੀ ਬਣੇ ਰਹੋ ਅਤੇ ਪੂਰੀ ਤਰ੍ਹਾਂ ਉਸ ਕਿਰਪਾ ਦੀ ਆਸ ਰੱਖੋ ਜੋ ਯਿਸੂ ਮਸੀਹ ਦੇ ਪਰਗਟ ਹੋਣ 'ਤੇ ਤੁਹਾਨੂੰ ਮਿਲਣ ਵਾਲੀ ਹੈ।