1 Peter 1:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸੱਦਿਆ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਸ ਤਰਾਂ ਤੁਹਾਡਾ ਬੁਲਾਉਣ ਵਾਲਾ ਪਰਮੇਸ਼ਵਰ ਪਵਿੱਤਰ ਹੈ, ਉਸੇ ਤਰ੍ਹਾਂ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ ਤੁਸੀਂ ਆਪ ਭੀ ਤਿਵੇਂ ਹੀ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ
Punjabi ERV
ਤੁਹਾਨੂੰ ਆਪਣੇ ਵਿਹਾਰ ਵਿੱਚ ਉਵੇਂ ਹੀ ਪਵਿੱਤਰ ਹੋਣਾ ਚਾਹੀਦਾ ਹੈ ਜਿਵੇਂ ਕਿ ਪਰਮੇਸ਼ੁਰ ਪਵਿੱਤਰ ਹੈ। ਪਰਮੇਸ਼ੁਰ ਹੀ ਹੈ ਜਿਸਨੇ ਤੁਹਾਨੂੰ ਸਦਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں جیویں تُہاڈا سَدّن والا پاک اے اوسے طرح تُسی وی اپنے چال چَلّن وِچ پاک بنو۔
Punjabi Standard Bible (Punjabi Standard Bible) 2023
ਪਰ ਜਿਵੇਂ ਤੁਹਾਡਾ ਬੁਲਾਉਣ ਵਾਲਾ ਪਵਿੱਤਰ ਹੈ, ਉਸੇ ਤਰ੍ਹਾਂ ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿੱਚ ਪਵਿੱਤਰ ਬਣੋ;