1 Peter 1:16 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪੋਥੀਆਂ ਵਿੱਚ ਲਿਖਿਆ ਹੈ: “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਪਵਿੱਤਰ ਸ਼ਾਸਤਰਾਂ ਵਿੱਚ ਲਿਖਿਆ ਹੋਇਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਹ ਲਿਖਿਆ ਹੋਇਆ ਹੈ ਭਈ ਤੁਸੀਂ ਪਵਿੱਤਰ ਬਣੋ ਇਸ ਲਈ ਜੋ ਮੈਂ ਪਵਿੱਤਰ ਹਾਂ
Punjabi ERV
ਇਹ ਪੋਥੀਆਂ ਵਿੱਚ ਲਿਖਿਆ ਹੈ; “ਉਵੇਂ ਪਵਿੱਤਰ ਬਣੋ ਜਿਵੇਂ ਮੈਂ ਪਵਿੱਤਰ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਲਿਖਿਆ ਹੋਇਆ ਹੈ; “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو لِکھیا اے۔ پئی پاک بنو۔ ایس لئی جو مَیں پاک آں۔
Punjabi Standard Bible (Punjabi Standard Bible) 2023
ਕਿਉਂਕਿ ਲਿਖਿਆ ਹੈ: “ਪਵਿੱਤਰ ਬਣੋ, ਕਿਉਂਕਿ ਮੈਂ ਪਵਿੱਤਰ ਹਾਂ।”