1 Peter 1:17 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸ ਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪੱਖਪਾਤ ਦੇ ਹਰ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਨਿਆਂ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਤੁਸੀਂ ਹੇ ਪਿਤਾ ਪਰਮੇਸ਼ਵਰ ਕਰਕੇ ਉਸ ਨੂੰ ਪੁਕਾਰਦੇ ਹੋ ਜੋ ਹਰੇਕ ਵਿਅਕਤੀ ਦੇ ਨਿਰਪੱਖ ਕੰਮ ਦਾ ਨਿਆਂ ਕਰਦਾ ਹੈ, ਇੱਥੇ ਆਪਣੀ ਮੁਸਾਫ਼ਰੀ ਵਿਦੇਸ਼ੀ ਹੋਣ ਦੇ ਨਾਤੇ ਸ਼ਰਧਾ ਦੇ ਡਰ ਨਾਲ ਜੀਓ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨਾ ਪੱਖ ਪਾਤ ਨਿਆਉਂ ਕਰਦਾ ਹੈ ਤਾਂ ਆਪਣੀ ਮੁਸਾਫ਼ਰੀ ਦਾ ਸਮਾ ਭੈ ਨਾਲ ਬਤੀਤ ਕਰੋ
Punjabi ERV
ਜਦੋਂ ਤੁਸੀਂ ਪਰਮੇਸ਼ੁਰ ਨੂੰ ਪ੍ਰਾਰਥਨਾ ਕਰੋ, ਤੁਸੀਂ ਉਸਨੂੰ ਆਪਣਾ ਪਿਤਾ ਬੁਲਾਓ। ਪਰਮੇਸ਼ੁਰ ਬਿਨਾ ਪਖ੍ਖਪਾਤ ਦੇ ਹਰ ਮਨੁੱਖ ਨੂੰ ਉਸਦੇ ਕੰਮਾਂ ਅਨੁਸਾਰ ਨਿਰਣਾ ਦਿੰਦਾ ਹੈ। ਇਸ ਲਈ, ਜਦੋਂ ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਦੀ ਤਰ੍ਹਾਂ ਜੀਵੋ ਤਾਂ ਤੁਹਾਨੂੰ ਪਰਮੇਸ਼ੁਰ ਲਈ ਇੱਕ ਇੱਜ਼ਤ ਦੀ ਜ਼ਿੰਦਗੀ ਜਿਉਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਪਿਤਾ ਕਰਕੇ ਉਹ ਦੀ ਦੁਹਾਈ ਦਿੰਦੇ ਹੋ ਜਿਹੜਾ ਹਰੇਕ ਦੇ ਕੰਮ ਦੇ ਅਨੁਸਾਰ ਬਿਨ੍ਹਾਂ ਪੱਖਪਾਤ ਨਿਆਂ ਕਰਦਾ ਹੈ, ਤਾਂ ਆਪਣੀ ਮੁਸਾਫ਼ਰੀ ਦਾ ਸਮਾਂ ਡਰ ਨਾਲ ਬਤੀਤ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد تُسی باپ کر کے اوہدے کولوں دُعا منگدے ہو۔ جیہڑا ہر اِک دے کمّ دے سببّوں رَئی بِناں عدالت کر دا اے۔ تے اپنی مُسافری دا ویلا خَوف نال کٹّو۔
Punjabi Standard Bible (Punjabi Standard Bible) 2023
ਜੇ ਤੁਸੀਂ ਉਸ ਨੂੰ ਪਿਤਾ ਕਹਿ ਕੇ ਪੁਕਾਰਦੇ ਹੋ ਜਿਹੜਾ ਬਿਨਾਂ ਪੱਖਪਾਤ ਕੀਤੇ ਹਰੇਕ ਦੇ ਕੰਮਾਂ ਅਨੁਸਾਰ ਨਿਆਂ ਕਰਦਾ ਹੈ, ਤਾਂ ਤੁਸੀਂ ਧਰਤੀ ਉੱਤੇ ਆਪਣੇ ਪਰਵਾਸ ਦਾ ਸਮਾਂ ਭੈ ਨਾਲ ਬਤੀਤ ਕਰੋ।