1 Peter 1:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਜਾਣਦੇ ਹੋ ਕਿ ਇਹ ਚਾਂਦੀ ਜਾਂ ਸੋਨਾ ਵਰਗੀਆਂ ਨਾਸ਼ਵਾਨ ਚੀਜ਼ਾਂ ਨਾਲ ਨਹੀਂ ਸੀ ਜੋ ਤੁਹਾਨੂੰ ਤੁਹਾਡੇ ਪੂਰਵਜਾਂ ਦੁਆਰਾ ਰਵਾਇਤੀ ਜੀਵਨ ਦੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਦਿੱਤਾ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਜਾਣਦੋ ਹੋ ਭਈ ਤਸੀਂ ਜੋ ਆਪਣੀ ਅਕਾਰਥ ਚਾਲ ਤੋਂ ਜਿਹੜੀ ਤੁਹਾਡੇ ਵੱਡਿਆਂ ਤੋਂ ਚਲੀ ਆਈ ਹੈ ਨਿਸਤਾਰਾ ਪਾਇਆ ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ ਸੋਨੇ ਨਾਲ ਨਹੀਂ
Punjabi ERV
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਬੇਅਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی جان دے ہو پئی تُہاڈا نکمّا چال چَلّن جیہڑا پئیو دادیاں توں لگا آؤندا سی۔ اوہدے توں تُہاڈی خلاصی ناس ہون والِیاں شیواں یعنی سونے چاندی نال نئیں ہوئی۔
Punjabi Standard Bible (Punjabi Standard Bible) 2023
ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਸੀਂ ਆਪਣੇ ਉਸ ਨਿਕੰਮੇ ਚਾਲ-ਚਲਣ ਤੋਂ ਜੋ ਤੁਹਾਡੇ ਪੁਰਖਿਆਂ ਤੋਂ ਤੁਹਾਨੂੰ ਪ੍ਰਾਪਤ ਹੋਇਆ, ਸੋਨੇ ਜਾਂ ਚਾਂਦੀ ਵਰਗੀਆਂ ਨਾਸਵਾਨ ਚੀਜ਼ਾਂ ਨਾਲ ਛੁਟਕਾਰਾ ਨਹੀਂ ਪਾਇਆ,