1 Peter 1:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁੱਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮਸੀਹ ਦੇ ਕੀਮਤੀ ਲਹੂ ਨਾਲ ਪਾਇਆ, ਇੱਕ ਲੇਲਾ ਜਿਹੜਾ ਬਿਨਾਂ ਕਿਸੇ ਦਾਗ ਜਾਂ ਖ਼ਾਮੀ ਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮਸੀਹ ਦੇ ਅਮੋਲਕ ਲਹੂ ਨਾਲ ਪਾਇਆ ਜਿਹੜਾ ਨਿਹਕਲੰਕ ਅਤੇ ਬੇਦਾਗ ਲੇਲੇ ਦੀ ਨਿਆਈਂ ਸੀ
Punjabi ERV
ਤੁਹਾਨੂੰ ਮਸੀਹ ਦੇ ਅਨਮੋਲ ਲਹੂ ਨਾਲ ਖਰੀਦਿਆ ਗਿਆ ਹੈ ਜੋ ਕਿ ਇੱਕ ਸੰਪੂਰਣ ਅਤੇ ਸ਼ੁਧ ਲੇਲੇ ਵਾਂਗ ਕੁਰਬਾਨ ਕੀਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮਸੀਹ ਦੇ ਬਹੁਮੁੱਲੇ ਲਹੂ ਨਾਲ ਪਾਇਆ ਜਿਹੜਾ ਬੇਦਾਗ ਲੇਲੇ ਦੇ ਨਿਆਈਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں اِک بے نُقص تے بے داغ لیلے دے قِیمتی لہو نال یعنی مسِیح دے لہو نال۔
Punjabi Standard Bible (Punjabi Standard Bible) 2023
ਬਲਕਿ ਇੱਕ ਨਿਰਦੋਸ਼ ਅਤੇ ਬੇਦਾਗ਼ ਲੇਲੇ ਅਰਥਾਤ ਮਸੀਹ ਦੇ ਵਡਮੁੱਲੇ ਲਹੂ ਨਾਲ ਪਾਇਆ।