1 Peter 1:20 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਸੀਹ ਸੰਸਾਰ ਦੀ ਸਿਰਜਣਾ ਤੋਂ ਪਹਿਲਾਂ ਪਰਮੇਸ਼ਵਰ ਦੁਆਰਾ ਚੁਣਿਆ ਗਿਆ ਸੀ, ਪਰ ਇਹ ਤੁਹਾਡੇ ਲਈ ਅੰਤ ਸਮੇਂ ਵਿੱਚ ਪ੍ਰਗਟ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਜਗਤ ਦੀ ਨੀਂਹ ਧਰਨ ਤੋਂ ਅੱਗੋਂ ਹੀ ਥਾਪਿਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪਰਗਟ ਹੋਇਆ
Punjabi ERV
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا نُوں دُنیا دے بنن توں پہلاں اوہدا عِلم سی پر تُہاڈی خاطر چھیکڑے ویلے ظاہر کِیتا گیا۔
Punjabi Standard Bible (Punjabi Standard Bible) 2023
ਉਹ ਸੰਸਾਰ ਦੀ ਰਚਨਾ ਤੋਂ ਪਹਿਲਾਂ ਹੀ ਨਿਯੁਕਤ ਕੀਤਾ ਗਿਆ ਸੀ, ਪਰ ਤੁਹਾਡੇ ਲਈ ਅੰਤ ਦੇ ਸਮਿਆਂ ਵਿੱਚ ਪਰਗਟ ਹੋਇਆ।