1 Peter 1:24 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਪੋਥੀ ਦਾ ਕਥਨ ਹੈ, “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝੜ ਜਾਂਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, ਕਿ, “ਸਾਰੇ ਲੋਕ ਘਾਹ ਦੇ ਸਮਾਨ ਹਨ, ਅਤੇ ਉਨ੍ਹਾਂ ਦੀ ਸਾਰੀ ਮਹਿਮਾ ਖੇਤ ਦੇ ਫੁੱਲਾਂ ਵਰਗੀ ਹੈ; ਘਾਹ ਸੁੱਕ ਜਾਂਦੇ ਅਤੇ ਫੁੱਲ ਡਿੱਗ ਜਾਂਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ — ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਤੇਜ ਘਾਹ ਦੇ ਫੁੱਲ ਵਰਗਾ ਹੈ। ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੁ ਦਾ ਬਚਨ ਸਦਾ ਤੀਕ ਕਾਇਮ ਰਹਿੰਦਾ ਹੈ ।।
Punjabi ERV
ਕਿਉਂਕਿ ਪੋਥੀ ਦਾ ਕਥਨ ਹੈ; “ਸਾਰੇ ਲੋਕ ਘਾਹ ਵਰਗੇ ਹਨ ਅਤੇ ਉਨ੍ਹਾਂ ਦੀ ਮਹਿਮਾ ਜੰਗਲੀ ਫ਼ੁੱਲਾਂ ਵਰਗੀ ਹੈ। ਘਾਹ ਸੁੱਕ ਜਾਂਦਾ ਹੈ, ਅਤੇ ਫ਼ੁੱਲ ਝਡ਼ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਹਰੇਕ ਪ੍ਰਾਣੀ ਘਾਹ ਵਰਗਾ ਹੀ ਹੈ, ਉਸ ਦੀ ਸ਼ੋਭਾ ਘਾਹ ਦੇ ਫੁੱਲ ਵਰਗੀ ਹੈ। ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਪ੍ਰਭੂ ਦਾ ਬਚਨ ਸਦਾ ਤੱਕ ਕਾਇਮ ਰਹਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر ایہہ آیا اے۔ پئی اِنسان گھاہ وانگر اے تے اوہدی ساری شان و شوکت گھاہ دے پُھل وانگر اے گھاہ تے کُرما جاندا اے تے پُھل ڈِگّ پَیندا اے۔
Punjabi Standard Bible (Punjabi Standard Bible) 2023
ਕਿਉਂ ਜੋ ਹਰੇਕ ਪ੍ਰਾਣੀ ਘਾਹ ਦੇ ਸਮਾਨ ਹੈ ਅਤੇ ਉਸ ਦੀ ਸਾਰੀ ਸ਼ਾਨ ਘਾਹ ਦੇ ਫੁੱਲ ਵਰਗੀ ਹੈ; ਘਾਹ ਸੁੱਕ ਜਾਂਦਾ ਹੈ ਅਤੇ ਫੁੱਲ ਝੜ ਜਾਂਦਾ ਹੈ,