1 Peter 1:25 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਅਤੇ ਇਹ ਸ਼ਬਦ ਹੀ ਸੀ ਜਿਹੜਾ ਤੁਹਾਨੂੰ ਦਿੱਤਾ ਗਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਪ੍ਰਭੂ ਦਾ ਬਚਨ ਸਦਾ ਕਾਇਮ ਰਹਿੰਦਾ ਹੈ।” ਅਤੇ ਇਹ ਉਹ ਬਚਨ ਹੈ ਜਿਸ ਦਾ ਤੁਹਾਨੂੰ ਪ੍ਰਚਾਰ ਕੀਤਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਹ ਉਹੋ ਬਚਨ ਹੈ ਜਿਹ ਦੀ ਖੁਸ਼ ਖਬਰੀ ਤੁਹਾਨੂੰ ਸੁਣਾਈ ਗਈ ਸੀ ।।
Punjabi ERV
ਪਰ ਪਰਮੇਸ਼ੁਰ ਦਾ ਸ਼ਬਦ ਹਮੇਸ਼ਾ ਰਹੇਗਾ।” ਯਸਾਯਾਹ 40:6-8 ਅਤੇ ਇਹ ਸ਼ਬਦ ਹੀ ਸੀ ਜਿਹਡ਼ਾ ਤੁਹਾਨੂੰ ਦਿੱਤਾ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر خُداوند دا کلام سدا تِیکر قیم رہے گا۔ ایہہ اوہ ای خُوشخبری دا کلام اے۔ جیہڑا تُہانوں سُنایا گیا سی۔
Punjabi Standard Bible (Punjabi Standard Bible) 2023
ਪਰ ਪ੍ਰਭੂ ਦਾ ਵਚਨ ਸਦਾ ਕਾਇਮ ਰਹਿੰਦਾ ਹੈ। ਇਹ ਵਚਨ ਹੀ ਉਹ ਖੁਸ਼ਖ਼ਬਰੀ ਹੈ ਜੋ ਤੁਹਾਨੂੰ ਸੁਣਾਈ ਗਈ।