1 Peter 1:3 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਪਰਮੇਸ਼ਵਰ ਦੀ ਉਸਤਤ ਹੋਵੇ! ਜਿਸਨੇ ਆਪਣੀ ਮਹਾਨ ਦਯਾ ਨਾਲ ਯਿਸ਼ੂ ਮਸੀਹ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਨ ਦੇ ਦੁਆਰਾ ਇੱਕ ਜੀਵਤ ਉਮੀਦ ਵਿੱਚ ਨਵਾਂ ਜਨਮ ਦਿੱਤਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹ ਨੇ ਆਪਣੀ ਅੱਤ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਉਂਦੀ ਆਸ ਲਈ ਨਵੇਂ ਸਿਰਿਓਂ ਜਨਮ ਦਿੱਤਾ
Punjabi ERV
ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਵਾਬ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਉਭਾਰਨ ਰਾਹੀਂ ਜਿਉਂਦੀ ਆਸ ਲੈਕੇ ਆਈ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے خُداوند یِسُوع مسِیح دے خُدا تے باپ دی وڈیائی ہوئے۔ جِس یِسُوع مسِیح دے مُردیاں وِچوں جی اُٹھن دا سبّب اپنی بڑی رحمت نال سانُوں زِندہ آس دین لئی نَوِیں سِریوں پَیدا کِیتا۔
Punjabi Standard Bible (Punjabi Standard Bible) 2023
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਸ ਨੇ ਆਪਣੀ ਵੱਡੀ ਦਇਆ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਦੁਆਰਾ ਸਾਨੂੰ ਜੀਉਂਦੀ ਆਸ ਲਈ,