1 Peter 1:4 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਉਹ ਇੱਕ ਵਿਰਾਸਤ ਵਿਖੇ ਜਿਹੜੀ ਅਵਿਨਾਸ਼ੀ, ਅਪਵਿੱਤਰ, ਜਾਂ ਮੁਰਝਾ ਨਹੀਂ ਸਕਦੀ। ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿੱਚ ਰੱਖੀ ਗਈ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ
Punjabi ERV
ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸਕਦੇ ਹਾਂ ਜਿਹਡ਼ੀਆਂ ਉਸਨੇ ਉਸਦੇ ਬਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਅਸ਼ੁਧ ਨਹੀਂ ਬਣਾਈਆਂ ਜਾ ਸਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸਕਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی اِک وِرثہ جیہڑی نا ناس ہون والی نا نُقص والی تے نا کُملان والی اے۔
Punjabi Standard Bible (Punjabi Standard Bible) 2023
ਅਰਥਾਤ ਉਸ ਮਿਰਾਸ ਲਈ ਨਵਾਂ ਜਨਮ ਦਿੱਤਾ ਹੈ ਜੋ ਅਵਿਨਾਸੀ, ਬੇਦਾਗ਼ ਅਤੇ ਅਲੋਪ ਨਾ ਹੋਣ ਵਾਲੀ ਹੈ ਅਤੇ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ