1 Peter 2:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਤੁਸੀਂ ਆਪਣੇ ਆਪ ਨੂੰ ਸਾਰੀ ਈਰਖਾ ਅਤੇ ਸਾਰੀ ਮੱਕਾਰੀ, ਪਖੰਡ, ਅਤੇ ਹਰ ਕਿਸਮ ਦੀ ਨਿੰਦਿਆ ਨੂੰ ਛੱਡ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
Punjabi ERV
ਇਸ ਲਈ ਹੋਰਾਂ ਨੂੰ ਦੁਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر ساری بدی تے سارے فریب تے مکّاری تے ساڑا تے بُرا آکھنا چھڈ کے۔
Punjabi Standard Bible (Punjabi Standard Bible) 2023
ਇਸ ਲਈ ਸਾਰੀ ਬੁਰਾਈ, ਸਾਰਾ ਛਲ, ਪਖੰਡ, ਈਰਖਾ ਅਤੇ ਹਰ ਪ੍ਰਕਾਰ ਦੀ ਨਿੰਦਾ ਨੂੰ ਤਿਆਗ ਕੇ