1 Peter 2:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਿਆਰੇ ਮਿੱਤਰੋ, ਮੈਂ ਤੁਹਾਨੂੰ ਵਿਦੇਸ਼ੀ ਅਤੇ ਗ਼ੁਲਾਮ ਹੋਣ ਦੇ ਨਾਤੇ ਤੁਹਾਨੂੰ ਉਨ੍ਹਾਂ ਪਾਪੀ ਇੱਛਾਵਾਂ ਤੋਂ ਦੂਰ ਰਹਿਣ ਦੀ ਬੇਨਤੀ ਕਰਦਾ ਹਾਂ, ਜਿਹੜੀਆਂ ਤੁਹਾਡੇ ਪ੍ਰਾਣਾਂ ਦੇ ਵਿਰੁੱਧ ਲੜਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਭਈ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾਂ ਤੋਂ ਪਰੇ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ
Punjabi ERV
ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤੁਹਆਨੂੰ ਆਪਣੇ ਸ਼ਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲਡ਼ਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پیاریو مَیں تُہاڈی مِنّت کرنا آں۔ پئی تُسی اپنے آپ نُوں پردیسی تے مُسافر جان کے اوہناں جِسم دِیاں خواہشاں توں بچے رہو جیہڑیاں رُوح نال لڑائی رکھدیاں نیں۔
Punjabi Standard Bible (Punjabi Standard Bible) 2023
ਹੇ ਪਿਆਰਿਓ, ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਆਪਣੇ ਆਪ ਨੂੰ ਪਰਦੇਸੀ ਅਤੇ ਮੁਸਾਫ਼ਰ ਸਮਝਦੇ ਹੋਏ ਉਨ੍ਹਾਂ ਸਰੀਰਕ ਕਾਮਨਾਵਾਂ ਤੋਂ ਦੂਰ ਰਹੋ ਜਿਹੜੀਆਂ ਆਤਮਾ ਨਾਲ ਯੁੱਧ ਕਰਦੀਆਂ ਹਨ।