1 Peter 2:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਨੂੰ ਹਰ ਮਨੁੱਖੀ ਅਧਿਕਾਰ ਦੇ ਅਧੀਨ ਪ੍ਰਭੂ ਦੀ ਆਗਿਆ ਲਈ ਸਮਰਪਿਤ ਕਰੋ: ਭਾਵੇਂ ਪਾਤਸ਼ਾਹ, ਸਰਵ ਉੱਚ ਅਧਿਕਾਰੀ ਹੋਣ ਦੇ ਨਾਤੇ,
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪ੍ਰਭੁ ਦੇ ਨਮਿੱਤ ਮਨੁੱਖ ਦੇ ਹਰੇਕ ਪਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਇਸ ਲਈ ਜੋ ਸਭਨਾਂ ਤੋਂ ਉਹ ਵੱਡਾ ਹੈ
Punjabi ERV
ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند دے لئی اِنسان دے ہر اِک انتظام دے تابعدار رہو۔ بادشاہ دے ایس لئی پئی اوہ سبھناں توں وَڈا اے۔
Punjabi Standard Bible (Punjabi Standard Bible) 2023
ਪ੍ਰਭੂ ਦੇ ਕਾਰਨ ਹਰੇਕ ਮਨੁੱਖੀ ਅਧਿਕਾਰ ਦੇ ਅਧੀਨ ਰਹੋ, ਭਾਵੇਂ ਰਾਜੇ ਦੇ ਕਿਉਂਕਿ ਉਹ ਸਭ ਤੋਂ ਉੱਚੇ ਅਧਿਕਾਰ ਵਾਲਾ ਹੈ