1 Peter 2:14 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਾਂ ਰਾਜਪਾਲਾਂ ਨੂੰ, ਜਿਹੜੇ ਉਸ ਦੁਆਰਾ ਭੇਜੇ ਗਏ ਹਨ ਕਿ ਗ਼ਲਤ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਸਹੀ ਕੰਮ ਕਰਨ ਵਾਲਿਆਂ ਦੀ ਪ੍ਰਸ਼ੰਸਾ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਹਾਕਮਾਂ ਦੇ ਇਸ ਲਈ ਜੋ ਓਹ ਉਸ ਦੇ ਘੱਲੇ ਹੋਏ ਹਨ ਭਈ ਕੁਕਰਮੀਆਂ ਨੂੰ ਸਜ਼ਾ ਦੇਣ ਅਤੇ ਸੁਕਰਮੀਆਂ ਦੀ ਸੋਭਾ ਕਰਨ
Punjabi ERV
ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹਡ਼ੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے حاکماں دے ایس لئی پئی اوہ بدکاراں دی سزا تے نیکاں دی وڈیائی دے لئی اوہدے ولّوں گھلّے ہوئے نیں۔
Punjabi Standard Bible (Punjabi Standard Bible) 2023
ਅਤੇ ਭਾਵੇਂ ਰਾਜਪਾਲਾਂ ਦੇ ਕਿਉਂਕਿ ਉਹ ਬੁਰਾਈ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਭਲਾਈ ਕਰਨ ਵਾਲਿਆਂ ਦੀ ਸ਼ਲਾਘਾ ਕਰਨ ਲਈ ਉਸੇ ਦੇ ਦੁਆਰਾ ਭੇਜੇ ਹੋਏ ਹਨ।