1 Peter 2:15 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਰਮੇਸ਼ਵਰ ਦੀ ਇੱਛਾ ਹੈ ਕਿ ਚੰਗੇ ਕੰਮ ਕਰਨ ਦੁਆਰਾ ਤੁਸੀਂ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੀ ਇੱਛਿਆ ਇਉਂ ਹੈ ਭਈ ਤੁਸੀਂ ਸੁਕਰਮ ਕਰ ਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ
Punjabi ERV
ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دی ایہہ مرضی اے پئی تُسی نیکی کر کے جاہلاں دی نادانی دِیاں گلّاں نُوں بند کر دیو۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦੀ ਇਹੋ ਇੱਛਾ ਹੈ ਕਿ ਤੁਸੀਂ ਭਲੇ ਕੰਮਾਂ ਦੁਆਰਾ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰੋ।