1 Peter 2:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਜ਼ਾਦ ਲੋਕਾਂ ਵਾਂਗ ਜੀਓ, ਪਰ ਆਪਣੀ ਸੁਤੰਤਰਤਾ ਨੂੰ ਬੁਰਾਈ ਢੱਕਣ ਵਜੋਂ ਨਾ ਵਰਤੋਂ; ਪਰਮੇਸ਼ਵਰ ਦੇ ਗੁਲਾਮ ਬਣ ਕੇ ਜੀਓ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਅਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬਰਿਆਈ ਦਾ ਪੜਦਾ ਨਾ ਬਣਾਓ ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਜਾਣੋ
Punjabi ERV
ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنے آپ نُوں اَزاد سمجھو۔ پر ایس اَزادی نُوں بدی دا پردہ نا بناؤ۔ سگوں اپنے آپ نُوں خُدا دے غلام سمجھو۔
Punjabi Standard Bible (Punjabi Standard Bible) 2023
ਤੁਸੀਂ ਅਜ਼ਾਦ ਹੁੰਦੇ ਹੋਏ ਆਪਣੀ ਅਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਪਰਮੇਸ਼ਰ ਦੇ ਦਾਸਾਂ ਵਾਲਾ ਜੀਵਨ ਗੁਜ਼ਾਰੋ।