1 Peter 2:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਗੁਲਾਮਓ, ਪਰਮੇਸ਼ਵਰ ਦਾ ਭੈ ਰੱਖ ਕੇ ਆਪਣੇ ਮਾਲਕਾਂ ਦੇ ਅਧੀਨ ਹੋਵੋ, ਨਾ ਸਿਰਫ ਉਨ੍ਹਾਂ ਲੋਕਾਂ ਦੇ ਅਧੀਨ ਜੋ ਚੰਗੇ ਅਤੇ ਵਿਚਾਰਸ਼ੀਲ ਹਨ, ਪਰ ਉਨ੍ਹਾਂ ਦੇ ਵੀ ਜੋ ਕਠੋਰ ਅਤੇ ਸਖ਼ਤ ਸੁਭਾਅ ਵਾਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ — ਨਿਰੇ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਕਰੜੇ ਸੁਭਾਉ ਵਾਲਿਆਂ ਦੇ ਭੀ
Punjabi ERV
ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نَوکرو! بڑے خَوف نال اپنے مالکاں دے تابعیاں رہو۔ نا نِرے نیکاں تے حلِیماں ای دے۔ سگوں ڈاھڈیاں دے وی۔
Punjabi Standard Bible (Punjabi Standard Bible) 2023
ਦਾਸੋ, ਪੂਰੇ ਡਰ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ; ਕੇਵਲ ਉਨ੍ਹਾਂ ਦੇ ਹੀ ਨਹੀਂ ਜਿਹੜੇ ਭਲੇ ਅਤੇ ਕੋਮਲ ਹਨ, ਬਲਕਿ ਉਨ੍ਹਾਂ ਦੇ ਵੀ ਜਿਹੜੇ ਕਠੋਰ ਹਨ।