1 Peter 2:19 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਵਿਅਕਤੀ ਨੂੰ ਉਦੋਂ ਵੀ ਦੁੱਖ ਝੱਲਣਾ ਪੈ ਸੱਕਦਾ ਹੈ ਜਦੋਂ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਪ੍ਰਸ਼ੰਸਾਯੋਗ ਹੈ ਜੇ ਕੋਈ ਵਿਅਕਤੀ ਦਯਾ ਕਰਕੇ ਬੇਇਨਸਾਫ਼ੀ ਦੇ ਦੁੱਖ ਨੂੰ ਸਹਿ ਲੈਂਦਾ ਹੈ ਤਾਂ ਉਹ ਪਰਮੇਸ਼ਵਰ ਦੇ ਸੋਝੀਵਾਨ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਖ਼ਿਆਲ ਨਾਲ ਬੇਇਨਸਾਫ਼ੀ ਝੱਲ ਕੇ ਦੁਖ ਸਹਿ ਲਵੇ ਤਾਂ ਇਹ ਪਰਵਾਨ ਹੈ
Punjabi ERV
ਕਿਸੇ ਵਿਅਕਤੀ ਨੂੰ ਉਦੋਂ ਵੀ ਦੁਖ ਝੱਲਣਾ ਪੈ ਸਕਦਾ ਹੈ ਜਦੋਂ ਉਸਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جے کوئی خُدا دا خیال کر کے بے انصافی نال دُکھ سہے تے ایہہ چَنگا اے۔
Punjabi Standard Bible (Punjabi Standard Bible) 2023
ਕਿਉਂਕਿ ਜੇ ਕੋਈ ਪਰਮੇਸ਼ਰ ਦੇ ਪ੍ਰਤੀ ਸਚੇਤ ਰਹਿ ਕੇ ਦੁੱਖ ਝੱਲਦਾ ਹੋਇਆ ਅਨਿਆਂ ਸਹਿੰਦਾ ਹੈ ਤਾਂ ਇਹ ਸੋਭਾ ਦੀ ਗੱਲ ਹੈ।