1 Peter 2:21 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਤੁਸੀਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ, ਤੁਹਾਡੇ ਲਈ ਇੱਕ ਨਮੂਨਾ ਛੱਡ ਗਿਆ, ਤਾਂ ਜੋ ਤੁਸੀਂ ਉਸਦੇ ਕਦਮਾਂ ਤੇ ਚੱਲੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਇਸੇ ਕਾਰਨ ਸੱਦੇ ਗਏ ਇਸ ਲਈ ਜੋ ਮਸੀਹ ਵੀ ਤੁਹਾਡੇ ਨਮਿੱਤ ਤੁਹਾਡੇ ਦੁਖ ਝੱਲ ਕੇ ਇੱਕ ਨਮੂਨਾ ਤੁਹਾਡੇ ਲਈ ਛੱਡ ਗਿਆ ਭਈ ਤੁਸੀਂ ਉਹ ਦੀ ਪੈੜ ਉੱਤੇ ਤੁਰੋ
Punjabi ERV
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝਲਿਆ, ਅਤੇ ਅਜਿਹਾ ਕਰਕੇ ਉਸਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی ایسے لئی سَدّے گئے سو۔ کیوں جو مسِیح وی تُہاڈے لئی دُکھ پا کے تُہانوں اِک نمونہ دے گیا تاں جو اوہدے کُھرے اُتّے ٹُرو۔
Punjabi Standard Bible (Punjabi Standard Bible) 2023
ਤੁਸੀਂ ਇਸੇ ਦੇ ਲਈ ਬੁਲਾਏ ਗਏ, ਕਿਉਂਕਿ ਮਸੀਹ ਨੇ ਵੀ ਤੁਹਾਡੀ ਖਾਤਰ ਦੁੱਖ ਝੱਲਿਆ ਅਤੇ ਤੁਹਾਡੇ ਲਈ ਇੱਕ ਨਮੂਨਾ ਛੱਡ ਗਿਆ ਤਾਂਕਿ ਤੁਸੀਂ ਉਸ ਦੀ ਪੈੜ ਉੱਤੇ ਚੱਲੋ।