1 Peter 2:23 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਨ੍ਹਾਂ ਨੇ ਉਸਦੀ ਬੇਇੱਜ਼ਤੀ ਕੀਤੀ, ਤਾਂ ਉਸਨੇ ਬਦਲਾ ਨਹੀਂ ਲਿਆ; ਦੁੱਖ ਝੱਲਦੇ ਹੋਏ ਵੀ ਉਸਨੇ ਕੋਈ ਧਮਕੀ ਨਹੀਂ ਦਿੱਤੀ। ਇਸ ਦੀ ਬਜਾਏ, ਉਸ ਨੇ ਆਪਣੇ ਆਪ ਨੂੰ ਪਰਮੇਸ਼ਵਰ ਨੂੰ ਸੌਂਪ ਦਿੱਤਾ ਜੋ ਨਿਰਪੱਖਤਾ ਨਾਲ ਨਿਆਂ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਗਾਲੀਆਂ ਖਾ ਕੇ ਗਾਲੀ ਨਾ ਦਿੰਦਾ ਸੀ ਅਤੇ ਦੁਖ ਪਾ ਕੇ ਦਬਕਾ ਨਾ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਜਥਾਰਥ ਨਿਆਉਂ ਕਰਦਾ ਹੈ
Punjabi ERV
ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁਖ ਸਹਾਰੇ, ਪਰ ਉਸਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹਡ਼ਾ ਸਹੀ ਨਿਆਂ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
نا اوہ گالاں لے کے گالاں دیندا سی۔ نا ای دُکھ پا کے کِسے نُوں جِھڑکدا سی۔ سگوں اپنے آپ نُوں سَچّے مُنصف دے ہتّھ سونپدا سی۔
Punjabi Standard Bible (Punjabi Standard Bible) 2023
ਉਹ ਗਾਲਾਂ ਖਾ ਕੇ ਗਾਲ ਨਹੀਂ ਦਿੰਦਾ ਸੀ ਅਤੇ ਨਾ ਦੁੱਖ ਝੱਲ ਕੇ ਧਮਕੀ ਦਿੰਦਾ ਸੀ, ਸਗੋਂ ਆਪਣੇ ਆਪ ਨੂੰ ਉਸ ਦੇ ਹੱਥ ਸੌਂਪਦਾ ਸੀ ਜਿਹੜਾ ਸੱਚਾ ਨਿਆਂ ਕਰਦਾ ਹੈ