1 Peter 2:7 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ; “ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਤੁਹਾਡੇ ਵਿਚੋਂ ਜਿਹੜੇ ਵਿਸ਼ਵਾਸ ਕਰਦੇ ਹਨ, ਉਹਨਾਂ ਲਈ ਇਹ ਪੱਥਰ ਕੀਮਤੀ ਹੈ। ਪਰ ਜਿਹੜੇ ਵਿਸ਼ਵਾਸੀ ਕਰਦੇ, “ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦ ਕੀਤਾ ਸੀ, ਉਹੀ ਖੂੰਜੇ ਦਾ ਪੱਥਰ ਬਣ ਗਿਆ ਹੈ,”
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਤੁਹਾਡੇ ਲਈ ਜਿਹੜੇ ਨਿਹਚਾ ਕਰਦੇ ਹੋ ਅਮੋਲਕ ਹੈ, ਪਰ ਜਿਹੜੇ ਨਿਹਚਾ ਨਹੀਂ ਕਰਦੇ, - ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।।
Punjabi ERV
ਇਹ ਪਥ੍ਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹਡ਼ੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪਥ੍ਥਰ ਹੈ; “ਜਿਸ ਪਥ੍ਥਰ ਨੂੰ ਉਸਾਰੀਆਂ ਨੇ ਰਦਿਆ, ਸ੍ਸੋਈ ਖੂਂਜੇ ਦਾ ਸਿਰਾ ਹੋ ਗਿਆ।” ਜ਼ਬੂਰ 118:22
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਤੁਹਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹੋ ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਹਨਾਂ ਲਈ, ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُہاڈے اِیمان لیاؤن والیاں لئی تے اوہ قِیمتی اے۔ پر نا مَنّن والیاں لئی اوہ پتّھر جِہنُوں راجاں نیں رَدّ کِیتا اوہ ای نُکّر دے سِرے دا پتّھر ہوگیا۔
Punjabi Standard Bible (Punjabi Standard Bible) 2023
ਸੋ ਉਹ ਤੁਹਾਡੇ ਲਈ ਜਿਹੜੇ ਉਸ ਉੱਤੇ ਵਿਸ਼ਵਾਸ ਕਰਦੇ ਹੋ, ਬਹੁਮੁੱਲਾ ਹੈ, ਪਰ ਜਿਹੜੇ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲਈ: ਜਿਸ ਪੱਥਰ ਨੂੰ ਰਾਜ ਮਿਸਤਰੀਆਂ ਨੇ ਰੱਦਿਆ, ਉਹੀ ਕੋਨੇ ਦਾ ਮੁੱਖ ਪੱਥਰ ਹੋ ਗਿਆ,