1 Peter 2:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ, “ਇੱਕ ਪੱਥਰ ਜਿਸ ਕਾਰਨ ਲੋਕ ਠੋਕਰ ਖਾਣਗੇ ਅਤੇ ਇੱਕ ਚੱਟਾਨ ਜੋ ਉਹਨਾਂ ਨੂੰ ਡੇਗਦੀ ਹੈ।” ਉਹ ਠੋਕਰ ਖਾਣਗੇ ਕਿਉਂਕਿ ਉਹ ਬਚਨ ਦੀ ਉਲੰਘਣਾ ਕਰਦੇ ਹਨ, ਜੋ ਉਹ ਵੀ ਹੈ ਜਿਸਦੇ ਲਈ ਉਹ ਨਿਰਧਾਰਤ ਕੀਤੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ, - ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ।। ਓਹ ਅਣਆਗਿਆਕਾਰ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ ਜਿਹ ਦੇ ਲਈ ਓਹ ਠਹਿਰਾਏ ਵੀ ਗਏ ਸਨ
Punjabi ERV
ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ; “ਇੱਕ ਪਥ੍ਥਰ ਜਿਹਡ਼ਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪਥ੍ਥਰ ਜਿਹਡ਼ਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਯਸਾਯਾਹ 8:14 ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂਕਿ ਉਹ ਉਸਦੀ ਅਵਗਿਆ ਕ੍ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ, ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ। ਉਹ ਅਣ-ਆਗਿਆਕਾਰੀ ਹੋ ਕੇ ਬਚਨ ਤੋਂ ਠੋਕਰ ਖਾਂਦੇ ਹਨ, ਜਿਹ ਦੇ ਲਈ ਉਹ ਠਹਿਰਾਏ ਵੀ ਗਏ ਸਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ٹھیڈا لگّن دا پتّھر تے ٹھوکر کھان دی چٹان ہویا کیوں جو اوہ نافرمان ہو کے کلام توں ٹھیڈا کھاندے نیں۔ تے ایہدے لئی مُقرّر وی ہوئے سن۔
Punjabi Standard Bible (Punjabi Standard Bible) 2023
ਅਤੇ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚਟਾਨ ਬਣ ਗਿਆ। ਉਹ ਠੋਕਰ ਖਾਂਦੇ ਹਨ ਕਿਉਂਕਿ ਉਹ ਵਚਨ ਦੀ ਅਣਆਗਿਆਕਾਰੀ ਕਰਦੇ ਹਨ ਅਤੇ ਇਸੇ ਲਈ ਉਹ ਠਹਿਰਾਏ ਵੀ ਗਏ ਸਨ।