1 Peter 3:1 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਤਰ੍ਹਾਂ ਹੀ ਪਤਨੀਓ ਆਪਣੇ ਪਤੀਆਂ ਦੇ ਅਧੀਨ ਰਹੋ। ਇਸ ਲਈ ਫ਼ੇਰ ਜੇਕਰ ਉਨ੍ਹਾਂ ਵਿੱਚੋਂ ਕੁਝ ਪਰਮੇਸ਼ੁਰ ਦੇ ਉਪਦੇਸ਼ ਨੂੰ ਨਹੀਂ ਮੰਨਦੇ ਹਨ, ਉਹ ਤੁਹਾਡੇ ਉਦਾਰ ਵਿਹਾਰ ਦੇ ਉਸ ਇੱਕ ਵੀ ਸ਼ਬਦ ਆਖੇ ਬਿਨਾ ਜਿੱਤ ਜਾਣਗੇ ਜਿਹੜਾ ਸ਼ੁੱਧ ਅਤੇ ਪਰਮੇਸ਼ੁਰ ਨੂੰ ਸਤਿਕਾਰ ਯੋਗ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੇ ਪਤਨੀਓ, ਇਸੇ ਤਰ੍ਹਾਂ ਤੁਸੀਂ ਆਪਣੇ ਪਤੀਆਂ ਦੇ ਅਧੀਨ ਹੋਵੋ ਤਾਂ ਜੇ ਕੋਈ ਉਨ੍ਹਾਂ ਵਿੱਚੋਂ ਪਰਮੇਸ਼ਵਰ ਦੇ ਬਚਨ ਉੱਤੇ ਵਿਸ਼ਵਾਸ ਨਾ ਕਰੇ, ਤਾਂ ਉਹ ਆਪਣੀਆਂ ਪਤਨੀਆਂ ਦੇ ਵਿਵਹਾਰ ਦੁਆਰਾ ਬਿਨਾਂ ਸ਼ਬਦਾਂ ਵਿੱਚ ਜਿੱਤ ਪ੍ਰਾਪਤ ਕਰ ਸਕਦੇ ਹਨ,
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਪਰਕਾਰ ਹੇ ਪਤਨੀਓ, ਆਪਣਿਆਂ ਪਤੀਆਂ ਦੇ ਅਧੀਨ ਹੋਵੋ ਭਈ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਓਹ ਬਚਨ ਤੋਂ ਬਿਨਾ ਆਪਣੀਆਂ ਪਤਨੀਆਂ ਦੀ ਚਾਲ ਢਾਲ ਦੇ ਕਾਰਨ ਖਿੱਚੇ ਜਾਣ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
زنانِیو! تُسی وی اپنے اپنے گھر والیاں دی تابعدار رہو۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਹੇ ਪਤਨੀਓ, ਤੁਸੀਂ ਆਪਣੇ ਪਤੀਆਂ ਦੇ ਅਧੀਨ ਰਹੋ ਤਾਂਕਿ ਜੇ ਉਨ੍ਹਾਂ ਵਿੱਚੋਂ ਕੋਈ ਵਚਨ ਨੂੰ ਨਾ ਮੰਨਦੇ ਹੋਣ ਤਾਂ ਉਹ ਭੈ ਵਾਲੇ ਤੁਹਾਡੇ ਪਵਿੱਤਰ ਚਾਲ-ਚਲਣ ਨੂੰ ਵੇਖ ਕੇ ਵਚਨ ਤੋਂ ਬਿਨਾਂ ਹੀ ਤੁਹਾਡੇ ਵਿਹਾਰ ਦੁਆਰਾ ਜਿੱਤ ਲਏ ਜਾਣ,