1 Peter 3:10 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਵੇਂ ਪਵਿੱਤਰ ਸ਼ਾਸਤਰ ਆਖਦਾ ਹੈ, “ਜਿਹੜਾ ਵੀ ਜ਼ਿੰਦਗੀ ਨੂੰ ਪਿਆਰ ਕਰੇਗਾ ਅਤੇ ਭਲੇ ਦਿਨ ਦੇਖਣਾ ਚਾਹੁੰਦਾ ਹੈ ਉਹ ਆਪਣੀ ਜੀਭ ਨੂੰ ਬੁਰਾਈ ਤੋਂ ਬਚਾਏ ਰੱਖੇ ਅਤੇ ਆਪਣੇ ਬੁੱਲ੍ਹਾਂ ਨੂੰ ਛੱਲ-ਕਪਟ ਬੋਲਣ ਤੋਂ ਰੋਕ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ, - ਜਿਹੜਾ ਜੀਵਨ ਨਾਲ ਪ੍ਰੇਮ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲਾਂ ਨੂੰ ਮਕਰ ਬੋਲਣ ਤੋਂ ਰੋਕ ਰੱਖੇ ।
Punjabi ERV
ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹਡ਼ਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا زِندگی توں خُوش ہونا تے چنگے دِن ویکھنے چاہندا اے اوہ زبان نُوں بدی توں تے مُنھ نُوں مکر دی گلّ آکھن توں موڑے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਜੀਵਨ ਨਾਲ ਪ੍ਰੇਮ ਰੱਖਣ ਅਤੇ ਚੰਗੇ ਦਿਨ ਵੇਖਣ ਦੀ ਇੱਛਾ ਰੱਖਦਾ ਹੈ ਉਹ ਆਪਣੀ ਜੀਭ ਨੂੰ ਬੁਰਾਈ ਤੋਂ ਅਤੇ ਆਪਣੇ ਬੁੱਲ੍ਹਾਂ ਨੂੰ ਛਲ ਦੀਆਂ ਗੱਲਾਂ ਬੋਲਣ ਤੋਂ ਰੋਕ ਰੱਖੇ।