1 Peter 3:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਸ਼ਾਂਤੀ ਲੱਭਣੀ ਚਾਹੀਦੀ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਨੂੰ ਬੁਰਾਈ ਤੋਂ ਮੁੜਨਾ ਅਤੇ ਚੰਗੇ ਕੰਮ ਕਰਨੇ ਚਾਹੀਦੇ ਹਨ; ਉਨ੍ਹਾਂ ਨੂੰ ਸ਼ਾਂਤੀ ਦੀ ਭਾਲ ਕਰਨੀ ਚਾਹੀਦੀ ਹੈ ਅਤੇ ਇਸ ਦਾ ਪਿੱਛਾ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਦੀ ਤੋਂ ਹਟ ਜਾਵੇ ਅਤੇ ਨੇਕੀ ਕਰੇ, ਮਿਲਾਪ ਨੂੰ ਲੱਭੇ ਅਤੇ ਉਹ ਦਾ ਪਿੱਛਾ ਕਰੇ ।
Punjabi ERV
ਉਸਨੂੰ ਸ਼ਾਂਤੀ ਲਭਣੀ ਚਾਹੀਦੀ ਹੈ ਅਤੇ ਇਸਨੂੰ ਪ੍ਰਾਪਤ ਕਰਨ ਵਾਸਤੇ ਸਖਤ ਮਿਹਨਤ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بدی توں لانبھے رہے تے نیکی کر دا رہے۔ صُلح لَبّھدا رہے تے اوہدا پِچھّا کر دا رہے۔
Punjabi Standard Bible (Punjabi Standard Bible) 2023
ਉਹ ਬੁਰਾਈ ਤੋਂ ਮੂੰਹ ਮੋੜੇ ਅਤੇ ਭਲਾਈ ਕਰੇ; ਮੇਲ-ਮਿਲਾਪ ਨੂੰ ਭਾਲੇ ਅਤੇ ਇਸ ਦੇ ਪਿੱਛੇ ਲੱਗਾ ਰਹੇ,