1 Peter 3:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹੜੇ ਬਦੀ ਕਰਦੇ ਹਨ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਪ੍ਰਭੂ ਦੀ ਨਜ਼ਰ ਧਰਮੀ ਲੋਕਾਂ ਉੱਤੇ ਹੈ ਅਤੇ ਉਸਦੇ ਕੰਨ ਧਿਆਨ ਦੇ ਨਾਲ ਉਨ੍ਹਾਂ ਦੀ ਪ੍ਰਾਰਥਨਾ ਦੇ ਵੱਲ ਲੱਗੇ ਹੋਏ ਹਨ, ਪਰ ਪ੍ਰਭੂ ਦਾ ਮੂੰਹ ਉਨ੍ਹਾਂ ਲੋਕਾਂ ਦੇ ਵਿਰੁੱਧ ਹੈ ਜੋ ਮੰਦੇ ਕੰਮ ਕਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪ੍ਰਭੁ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਹਨ। ਪ੍ਰਭੁ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ।।
Punjabi ERV
ਪ੍ਰਭੂ ਚੰਗੇ ਲੋਕਾਂ ਨੂੰ ਦੇਖਦਾ ਹੈ ਅਤੇ ਪ੍ਰਭੂ ਉਨ੍ਹਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ; ਪਰ ਪ੍ਰਭੂ ਉਨ੍ਹਾਂ ਲੋਕਾਂ ਦੇ ਖਿਲਾਫ਼ ਹੈ ਜਿਹਡ਼ੇ ਬਦੀ ਕਰਦੇ ਹਨ।” ਜ਼ਬੂਰ 34:12-16
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُداوند دِیاں اَکھّیاں راستبازاں ولّ نیں تے اوہدے کنّ اوہناں دِیاں دُعاواں ولّ نیں۔ پر بدکار خُداوند دی نظر وِچ نیں۔
Punjabi Standard Bible (Punjabi Standard Bible) 2023
ਕਿਉਂਕਿ ਪ੍ਰਭੂ ਦੀਆਂ ਅੱਖਾਂ ਧਰਮੀਆਂ ਉੱਤੇ ਅਤੇ ਉਸ ਦੇ ਕੰਨ ਉਨ੍ਹਾਂ ਦੀਆਂ ਬੇਨਤੀਆਂ ਵੱਲ ਲੱਗੇ ਰਹਿੰਦੇ ਹਨ। ਪਰ ਜਿਹੜੇ ਬੁਰਾਈ ਕਰਦੇ ਹਨ, ਪ੍ਰਭੂ ਉਨ੍ਹਾਂ ਤੋਂ ਮੂੰਹ ਫੇਰ ਲੈਂਦਾ ਹੈ।