1 Peter 3:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੌਣ ਤੁਹਾਡਾ ਨੁਕਸਾਨ ਕਰ ਸਕਦਾ ਜੇ ਤੁਸੀਂ ਚੰਗੇ ਕੰਮ ਕਰਨ ਲਈ ਚਾਹਵਾਨ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾॽ
Punjabi ERV
ਜੇਕਰ ਤੁਸੀਂ ਚੰਗਿਆਈ ਕਰਨ ਲਈ ਸਖਤ ਮਿਹਨਤ ਕਰੋਂਗੇ, ਕੋਈ ਵੀ ਤੁਹਾਨੂੰ ਨੁਕਸਾਨ ਨਹੀਂ ਪਹੁੰਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے تُسی شَوق نال نیکی کرو۔ تے تُہاڈے نال بدی کیہڑا کرن والا اے؟
Punjabi Standard Bible (Punjabi Standard Bible) 2023
ਜੇ ਤੁਸੀਂ ਭਲਾਈ ਕਰਨ ਲਈ ਉਤਸ਼ਾਹੀ ਰਹੋ ਤਾਂ ਕੌਣ ਤੁਹਾਡਾ ਬੁਰਾ ਕਰੇਗਾ?