1 Peter 3:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹੜਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹੜੀ ਤੁਹਾਨੂੰ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਆਪਣੇ ਦਿਲਾਂ ਵਿੱਚ ਮਸੀਹ ਨੂੰ ਪ੍ਰਭੂ ਵਜੋਂ ਪਵਿੱਤਰ ਮੰਨੋ। ਹਰ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਹਮੇਸ਼ਾ ਤਿਆਰ ਰਹੋ ਜੋ ਤੁਹਾਨੂੰ ਉਸ ਉਮੀਦ ਦਾ ਕਾਰਨ ਦੇਣ ਲਈ ਪੁੱਛਦਾ ਹੈ ਜੋ ਤੁਹਾਡੇ ਕੋਲ ਹੈ। ਪਰ ਇਹ ਨਰਮਾਈ ਅਤੇ ਆਦਰ ਨਾਲ ਕਰੋ,
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਮਸੀਹ ਨੂੰ ਪ੍ਰਭੁ ਕਰਕੇ ਆਪਣੇ ਹਿਰਦੇ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਡੀ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਹ ਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ ਪਰ ਨਰਮਾਈ ਅਤੇ ਭੈ ਨਾਲ
Punjabi ERV
ਸਗੋਂ ਮਸੀਹ ਨੂੰ, ਪ੍ਰਭੂ ਕਰਕੇ, ਆਪਣੇ ਜੀਵਨਾਂ ਵਿੱਚ ਪਵਿੱਤਰ ਮੰਨੋ। ਹਮੇਸ਼ਾ ਕਿਸੇ ਵੀ ਉਸ ਵਿਅਕਤੀ ਨੂੰ ਜਵਾਬ ਦੇਣ ਲਈ ਤਿਆਰ ਰਹੋ ਜਿਹਡ਼ਾ ਤੁਹਾਨੂੰ ਉਸ ਆਸ ਦੀ ਵਿਆਖਿਆ ਪੁੱਛਦਾ ਹੈ, ਜਿਹਡ਼ੀ ਤੁਹਾਨੂੰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں مسِیح نُوں خُداوند جان کے اپنے دِلاں وِچ پاک سمجھو۔ تے جیہڑا تُہاڈے کولوں تُہاڈی آس دا سبّب پُچھے اوہدا جواب دین لئی ہر ویلے تیار رہو پر حلِیمی تے خَوف نال۔
Punjabi Standard Bible (Punjabi Standard Bible) 2023
ਮਸੀਹ ਨੂੰ ਪ੍ਰਭੂ ਜਾਣ ਕੇ ਆਪਣੇ ਦਿਲਾਂ ਵਿੱਚ ਆਦਰ ਦਿਓ ਅਤੇ ਜਿਹੜਾ ਤੁਹਾਡੇ ਕੋਲੋਂ ਤੁਹਾਡੀ ਆਸ ਦੇ ਬਾਰੇ ਪੁੱਛੇ, ਉਸ ਨੂੰ ਉੱਤਰ ਦੇਣ ਲਈ ਹਮੇਸ਼ਾ ਤਿਆਰ ਰਹੋ,