1 Peter 3:19 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿੱਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜ਼ਿੰਦਾ ਹੋਣ ਤੋਂ ਬਾਅਦ, ਉਸਨੇ ਜਾ ਕੇ ਕੈਦੀਆਂ ਆਤਮਾਵਾਂ ਨੂੰ ਪ੍ਰਚਾਰ ਕੀਤਾ
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਦੇ ਵਿੱਚ ਹੋ ਕੇ ਉਹ ਨੇ ਉਨ੍ਹਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਮਨਾਦੀ ਕੀਤੀ
Punjabi ERV
ਫ਼ੇਰ ਆਤਮਾ ਵਿੱਚ, ਉਹ ਗਿਆ ਅਤੇ ਕੈਦ ਵਿਚਲੇ ਆਤਮਿਆਂ ਨੂੰ ਪ੍ਰਚਾਰ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِہدے وِچ اوس جا کے اوہناں قیدی رُوحاں وِچ منادی کِیتی۔
Punjabi Standard Bible (Punjabi Standard Bible) 2023
ਅਤੇ ਇਸੇ ਆਤਮਕ ਦਸ਼ਾ ਵਿੱਚ ਉਸ ਨੇ ਕੈਦੀ ਆਤਮਾਵਾਂ ਕੋਲ ਜਾ ਕੇ ਪ੍ਰਚਾਰ ਕੀਤਾ