1 Peter 3:2 — Compare Translations

5 translations compared side by side

Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਤੁਹਾਡੇ ਜੀਵਨ ਦੀ ਸ਼ੁੱਧਤਾ ਅਤੇ ਜ਼ਿੰਦਗੀ ਦੀ ਅਦਬ ਨੂੰ ਦੇਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਓਹ ਤੁਹਾਡੀ ਪਵਿੱਤਰ ਚਾਲ ਢਾਲ ਨੂੰ ਜੋ ਅਦਬ ਦੇ ਨਾਲ ਹੋਵੇ ਵੇਖ ਲੈਣ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جے کوئی بندہ کلام نُوں نا وی مَنّے تَد وی زنانی دے پاک چال چَلّن نال تے خَوف نُوں ویکھ کے بِناں کلام دے کھِچّے جان۔