1 Peter 3:8 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤ ਵਿੱਚ, ਤੁਸੀਂ ਸਾਰੇ ਇੱਕ ਜਿਹੇ ਸੋਚ ਵਾਲੇ ਹੋਵੋ, ਹਮਦਰਦ ਬਣੋ, ਇੱਕ-ਦੂਜੇ ਨਾਲ ਪਿਆਰ ਕਰੋ, ਦਇਆਵਾਨ ਅਤੇ ਨਿਮਰ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚੀਂ ਦਰਦੀ ਬਣੋ, ਭਰਪੱਣ ਦਾ ਪ੍ਰੇਮ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
Punjabi ERV
ਸਮਾਪਤ ਕਰਨ ਲਈ, ਮੈਂ ਤੁਹਾਨੂੰ ਦੱਸਦਾ ਹਾਂ, ਕਿ ਤੁਹਾਨੂੰ ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰੋ, ਇੱਕ ਦੂਸਰੇ ਨੂੰ ਭਰਾਵਾਂ ਅਤੇ ਭੈਣਾਂ ਵਾਂਗ ਪਿਆਰ ਕਰੋ। ਦਿਆਲੂ ਅਤੇ ਨਿਮ੍ਰ ਬਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چھیکڑلی گلّ ایہہ اے۔ پئی سارے اِک دِل تے ہمدرد ہوؤ۔ بھراواں وانگر مُحبّت کرو۔ نرم دِل تے نِیویں رہو۔
Punjabi Standard Bible (Punjabi Standard Bible) 2023
ਅੰਤ ਵਿੱਚ, ਤੁਸੀਂ ਸਭ ਇੱਕ ਮਨ ਹੋਵੋ, ਹਮਦਰਦੀ ਰੱਖਣ ਵਾਲੇ, ਭਾਈਆਂ ਨਾਲ ਪ੍ਰੇਮ ਰੱਖਣ ਵਾਲੇ, ਨਰਮ-ਦਿਲ ਅਤੇ ਦੀਨ ਮਨ ਵਾਲੇ ਬਣੋ।