1 Peter 4:13 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿੰਨਾ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਹਿੱਸਾ ਲੈਂਦੇ ਹੋ ਉਸ ਵਿੱਚ ਆਨੰਦ ਹੋਵੋ, ਤਾਂ ਜੋ ਉਸਦੀ ਮਹਿਮਾ ਪ੍ਰਗਟ ਹੋਣ ਤੇ ਤੁਸੀਂ ਬਹੁਤ ਖੁਸ਼ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਜਿੰਨੇਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਉੱਨਾਕੁ ਅਨੰਦ ਕਰੋ ਭਈ ਉਹ ਦੇ ਤੇਜ ਦੇ ਪਰਕਾਸ਼ ਹੋਣ ਦੇ ਵੇਲੇ ਭੀ ਤੁਸੀਂ ਡਾਢੇ ਅਨੰਦ ਨਾਲ ਨਿਹਾਲ ਹੋਵੋ
Punjabi ERV
ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سگوں تُسی خُوشی کرو۔ پئی تُسی مسِیح دیاں دُکھاں وِچ سنگی اوہ۔ تاں جو اوہدے جلال دے ظاہر ہون دے ویلے بے انت خُوشی کرو۔
Punjabi Standard Bible (Punjabi Standard Bible) 2023
ਬਲਕਿ ਜਦੋਂ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੁੰਦੇ ਹੋ ਤਾਂ ਅਨੰਦ ਮਨਾਓ ਤਾਂਕਿ ਤੁਸੀਂ ਉਸ ਦੀ ਮਹਿਮਾ ਦੇ ਪਰਗਟ ਹੋਣ 'ਤੇ ਵੀ ਅਨੰਦ ਅਤੇ ਨਿਹਾਲ ਹੋ ਸਕੋ।