1 Peter 4:14 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਡੀ ਬੇਇੱਜ਼ਤੀ ਕੀਤੀ ਜਾਂਦੀ ਹੈ, ਤਾਂ ਤੁਸੀਂ ਧੰਨ ਹੋ, ਕਿਉਂਕਿ ਮਹਿਮਾ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਉੱਤੇ ਟਿਕਿਆਂ ਹੋਇਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ ਇਸ ਲਈ ਜੋ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Punjabi ERV
ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے مسِیح دے ناں دے سببّوں تُہانوں طعنے مِہنے مِلدے نیں تے تُسی مُبارک ہو۔ کیوں جو جلال دا یعنی خُدا دا رُوح تُہاڈے اُتّے رہندا اے۔
Punjabi Standard Bible (Punjabi Standard Bible) 2023
ਜੇ ਮਸੀਹ ਦੇ ਨਾਮ ਕਰਕੇ ਤੁਹਾਡੀ ਨਿੰਦਾ ਹੁੰਦੀ ਹੈ ਤਾਂ ਤੁਸੀਂ ਧੰਨ ਹੋ, ਕਿਉਂਕਿ ਮਹਿਮਾ ਦਾ ਆਤਮਾ ਜੋ ਪਰਮੇਸ਼ਰ ਦਾ ਆਤਮਾ ਹੈ, ਤੁਹਾਡੇ ਉੱਤੇ ਠਹਿਰਦਾ ਹੈ।