1 Peter 4:15 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਕਾਤਲ ਜਾਂ ਚੋਰ ਜਾਂ ਕਿਸੇ ਹੋਰ ਕਿਸਮ ਦੇ ਅਪਰਾਧ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
Punjabi Bible 2016 - ਪਵਿੱਤਰ ਬਾਈਬਲ O.V.
ਪਰ ਐਉਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਯਾ ਚੋਰ ਯਾ ਬੁਰਿਆਰ ਯਾ ਹੋਰਨਾਂ ਦੇ ਕੰਮ ਵਿੱਚ ਲੱਤ ਅੜਾਉਣ ਵਾਲਾ ਹੋ ਕੇ ਦੁਖ ਪਾਵੇ!
Punjabi ERV
ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹਡ਼ਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਤਰ੍ਹਾਂ ਨਾ ਹੋਵੇ ਜੋ ਤੁਹਾਡੇ ਵਿੱਚੋਂ ਕੋਈ ਖੂਨੀ ਜਾਂ ਚੋਰ ਜਾਂ ਬੁਰਾ ਜਾਂ ਹੋਰਨਾਂ ਦੇ ਕੰਮਾਂ ਵਿੱਚ ਲੱਤ ਫਸਾਉਣ ਵਾਲਾ ਹੋ ਕੇ ਦੁੱਖ ਪਾਵੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے وِچوں کوئی جَنا خُونی یا چور یا بدکار یا ہورناں دے کمّ وِچ دخل دین والا ہو کے دُکھ نا پائے۔
Punjabi Standard Bible (Punjabi Standard Bible) 2023
ਤੁਹਾਡੇ ਵਿੱਚੋਂ ਕੋਈ ਹੱਤਿਆਰਾ ਜਾਂ ਚੋਰ ਜਾਂ ਬੁਰਾਈ ਕਰਨ ਵਾਲਾ ਜਾਂ ਦੂਜਿਆਂ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਕਰਨ ਵਾਲਾ ਹੋ ਕੇ ਦੁੱਖ ਨਾ ਭੋਗੇ।