1 Peter 4:16 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਲਾਂਕਿ, ਜੇ ਤੁਸੀਂ ਇੱਕ ਮਸੀਹ ਹੋਣ ਦੇ ਕਾਰਨ ਦੁੱਖ ਝੱਲ ਰਹੇ ਹੋ, ਤਾਂ ਸ਼ਰਮਿੰਦਾ ਨਾ ਹੋਵੋ, ਪਰ ਇਸ ਨਾਮ ਦੇ ਕਾਰਨ ਪਰਮੇਸ਼ਵਰ ਦੀ ਉਸਤਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੇ
Punjabi ERV
ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جے مسِیحی ہون دے سببّوں کوئی بندہ دُکھ پائے۔ تے نا شرمائے۔ سگوں ایس ناں دے سببّوں خُدا دی وڈیائی کرے۔
Punjabi Standard Bible (Punjabi Standard Bible) 2023
ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਝੱਲਦਾ ਹੈ ਤਾਂ ਉਹ ਸ਼ਰਮਿੰਦਾ ਨਾ ਹੋਵੇ, ਸਗੋਂ ਇਸ ਨਾਮ ਕਰਕੇ ਪਰਮੇਸ਼ਰ ਦੀ ਮਹਿਮਾ ਕਰੇ।